ਪਸ਼ਮੀਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਸ਼ਮੀਨਾ (ਨਾਂ,ਪੁ) ਵਧੀਆ ਉਂਨ ਦਾ ਗਰਮ ਕੱਪੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4299, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਸ਼ਮੀਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਸ਼ਮੀਨਾ [ਨਾਂਪੁ] ਪਸ਼ਮ ਦਾ ਕੱਪੜਾ , ਵਧੀਆ ਉੱਨ ਦਾ ਕੱਪੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4298, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਸ਼ਮੀਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪਸ਼ਮੀਨਾ. ਫ਼ਾਪਸ਼ਮੀਨਹ. ਸੰਗ੍ਯਾ—ਪਸ਼ਮ (ਉੰਨ) ਦਾ ਵਸਤ੍ਰ. ਸਰਦ ਦੇਸ਼ ਦੀ ਭੇਡ ਆਦਿ ਦੀ ਕੋਮਲ ਉਂਨ ਤੋਂ ਬਣਿਆ ਕਪੜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4233, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਸ਼ਮੀਨਾ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪਸ਼ਮੀਨਾ, (ਫ਼ਾਰਸੀ : ਪਸ਼ਮ +ਈਨਾ=ਅਨ:=ਸਬੰਧ ਵਾਚੀ ਪਛੇਤਰ) \ ਪੁਲਿੰਗ : ੧. ਪਸ਼ਮ ਦਾ ਕੱਪੜਾ, ਵਧੀਆ ਉੱਨ ਦਾ ਕਪੜਾ; ੨. ਵਧੀਆ ਊਨੀ ਚਾਦਰ; ਵਿਸ਼ੇਸ਼ਣ : ਪਸ਼ਮ ਦਾ

(ਭਾਈ ਬਿਸ਼ਨਦਾਸ ਪੁਰੀ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 13, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-08-21-03-16-21, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.