ਪਹਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਪਹਰ. ਸੰ. ਪ੍ਰਹਰ. ਸੰਗ੍ਯਾ—ਦਿਨ ਰਾਤ ਦਾ ਅੱਠਵਾਂ ਭਾਗ. ਤਿੰਨ ਘੰਟੇ ਦਾ ਸਮਾ. “ਘੜੀਆ ਸਭੇ ਗੋਪੀਆ , ਪਹਰ ਕੰਨ੍ਹ ਗੋਪਾਲ.” (ਵਾਰ ਆਸਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18866, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਹਰ ਸਰੋਤ :
ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)
ਪਹਰ, ਪੁਲਿੰਗ : ਵੇਖੋ : ਪਹਿਰ
“ਘੜੀਆ ਸਭੇ ਗੋਪੀਆਂ, ਪਹਰ ਕੰਨ੍ਹ ਗੋਪਾਲ”
(ਵਾਰ ਆਸਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 33, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-08-23-02-20-04, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First