ਪਹਿਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਹਿਆ (ਨਾਂ,ਪੁ) ਕੱਚਾ ਰਾਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਹਿਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਹਿਆ [ਨਾਂਪੁ] ਵੇਖੋ ਪਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਹਿਆ ਸਰੋਤ :
ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)
ਪਹਿਆ, (=ਪਹਾ<ਪ੍ਰਾਕ੍ਰਿਤ : पह; ਸੰਸਕ੍ਰਿਤ : पथ=ਰਾਹ) \ ਪੁਲਿੰਗ : ੧. ਰਸਤਾ; ੨. ਗਊਆਂ ਦਾ ਰਾਹ; ੩. ਗਾਡੀ ਰਾਹ; ੪. ਖੇਤਾਂ ਦੇ ਵਿੱਚ ਵਿਚਕਾਰ ਜਾਣ ਵਾਲੀ ਛੋਟੀ ਜਹੀ ਡੰਡੀ
–ਸਹੇ ਨੂੰ ਨਹੀਂ ਰੋਂਦੀ, ਪਹੇ ਨੂੰ ਰੋਂਦੀ ਹਾਂ, ਅਖੌਤ : ਜਦੋਂ ਇਹ ਹੋਵੇ ਕਿ ਕਿਸੇ ਭੈੜੀ ਗੱਲ ਨੂੰ ਮੁੱਢ ਵਿੱਚ ਰੋਕਣਾ ਚਾਹੀਦਾ ਹੈ ਤਾਂ ਆਖਦੇ ਹਨ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 6, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-08-23-02-28-51, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First