ਪਹਿਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਹਿਲ [ਨਾਂਇ] ਸ਼ੁਰੂਆਤ, ਅਰੰਭ; ਪ੍ਰਮੁੱਖਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਹਿਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਹਿਲ. ਦੇਖੋ, ਪਹਲ। ੨ ਸੰਗ੍ਯਾ—ਆਰੰਭ। ੩ ਕ੍ਰਿ. ਵਿ—ਪਹਿਲਾਂ. ਅੱਵਲ. “ਪਹਿਲ ਪੁਰਸਾ ਬਿਰਾ.” (ਧਨਾ ਨਾਮਦੇਵ) ਜਿਗ੍ਯਾਸੂ ਨੂੰ ਪਹਿਲਾਂ ਵਿਰਾਗ ਚਾਹੀਏ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15530, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First