ਪਹਿਲਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਹਿਲਣ (ਵਿ,ਇ) ਪਹਿਲੀ ਵੇਰ ਸੂਣ ਵਾਲੀ ਮੱਝ, ਗਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1857, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਹਿਲਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਹਿਲਣ [ਵਿਸ਼ੇ] ਪਹਿਲੀ ਵਾਰ ਸੂਣ ਵਾਲ਼ੀ ਮੱਝ ਗਾਂ ਆਦਿ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਹਿਲਣ ਸਰੋਤ :
ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)
ਪਹਿਲਣ, (ਪਹਿਲ=ਪਹਿਲ(ਾ)+ਣ) \ ਇਸਤਰੀ ਲਿੰਗ : ਪਹਿਲੀ ਵਾਰ ਸੂਣ ਵਾਲੀ ਮੱਝ, ਗਾਂ ਆਦਿ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 3, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-08-29-11-06-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First