ਪਹੁੰਚੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਹੁੰਚੀ (ਨਾਂ,ਇ) ਵੇਖੋ : ਪੌਂਚ੍ਹੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8261, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਹੁੰਚੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਹੁੰਚੀ [ਨਾਂਇ] ਵੀਣੀ ਦਾ ਇੱਕ ਗਹਿਣਾ; ਰੱਖੜੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8253, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਹੁੰਚੀ ਸਰੋਤ :
ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)
ਪਹੁੰਚੀ, (ਪਹੁੰਚ (ਾ) + ਈ) \ ਇਸਤਰੀ ਲਿੰਗ : ੧. ਵੀਣੀ ਦਾ ਇੱਕ ਗਹਿਣਾ; ੨. ਰੱਖੜੀ
–ਪਹੁੰਚੀ ਕਰੇਲਾ, ਪੁਲਿੰਗ : ਇੱਕ ਕਿਸਮ ਦਾ ਗਹਿਣਾ

–ਪਹੁੰਚੀ ਮਸੀਤੀ, ਇਸਤਰੀ ਲਿੰਗ : ਇੱਕ ਕਿਸਮ ਦਾ ਗਹਿਣਾ

ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 4, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-08-29-11-25-17, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First