ਪਾਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਣ (ਨਾਂ,ਇ) 1 ਗ਼ਰਮ ਲੋਹੇ ਨੂੰ ਪਾਣੀ ਵਿੱਚ ਡੋਬ ਕੇ ਸਖ਼ਤ ਕਰਨ ਦੀ ਵਿਧੀ 2 ਕੱਪੜੇ ਦੇ ਅਕੜਾਅ ਲਈ ਘੋਲ ਕੇ ਲਾਉਣ ਵਾਲੀ ਲੇਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5341, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਣ [ਨਾਂਇ] ਮਾਇਆ ਜੋ ਮਕਈ ਆਦਿ ਦੇ ਘੋਲ਼ ਤੋਂ ਤਿਆਰ ਕੀਤੀ ਜਾਂਦੀ ਹੈ ਅਤੇ ਕੱਪੜਾ ਉਣਨ ਤੋਂ ਪਹਿਲਾਂ ਤਾਣੇ-ਪੇਟੇ ਨੂੰ ਲਾਈ ਜਾਂਦੀ ਹੈ; ਗਰਮ ਲੋਹੇ ਨੂੰ ਪਾਣੀ ਵਿੱਚ ਡੋਬ ਕੇ ਕਰੜਾ
ਕਰਨ ਦੀ ਕਿਰਿਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5329, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਾਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਣ. ਸੰਗ੍ਯਾ—ਵਸਤ੍ਰ ਨੂੰ ਬੁਣਨ ਸਮੇਂ ਲਾਇਆ ਮਾਵਾ । ੨ ਲੋਹੇ ਨੂੰ ਗਰਮ ਕਰਕੇ ਪਾਣੀ ਵਿੱਚ ਬੁਝਾਕੇ ਕਰੜਾ ਕਰਨ ਦੀ ਕ੍ਰਿਯਾ। ੩ ਦੇਖੋ, ਪਾਨ ੯. “ਕਰ੍ਯੋ ਮੱਦ ਪਾਣੰ.” (ਰਾਮਾਵ) ੪ ਆਬ. ਚਮਕ. “ਸੱਚ ਪਾਣ ਸੱਚ ਮਾਨ ਮਹੱਤਾ.” (ਭਾਗੁ) ੫ ਪਾਨ. ਪਾਣੀ. ਜਲ. “ਤਿਹ ਪਾਣ ਪਿਆਇ.” (ਰਾਮਾਵ) ੬ ਦੇਖੋ, ਪਾਣੁ ੨। ੭ ਸੰ. ਵਪਾਰ. ਲੈਣ ਦੇਣ। ੮ ਦਾਉ. ਬਾਜੀ। ੯ ਪ੍ਰਸ਼ੰਸਾ. ਤਅ਼ਰੀਫ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5159, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First