ਪਾਥੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਥੀ (ਨਾਂ,ਇ) ਪੱਥ ਕੇ ਬਣਾਇਆ ਗੋਹੇ ਦਾ ਪਿੰਡ; ਗੋਹੇ ਦਾ ਉਪਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਥੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਥੀ [ਨਾਂਇ] ਮੱਝ ਜਾਂ ਗਾਂ ਦੇ ਗੋਹੇ ਨੂੰ ਪੱਥ ਕੇ ਗੋਲ ਆਕਾਰ ਦੀ ਬਣਾਈ ਵਸਤੂ ਜੋ ਬਾਲਣ ਦੇ ਕੰਮ ਆਉਂਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2254, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਥੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਥੀ. ਸੰਗ੍ਯਾ—ਪੱਥਕੇ ਬਣਾਇਆ ਗੋਹੇ ਦਾ ਪਿੰਡ. ਗੋਬਰ ਦਾ ਉਪਲਾ । ੨ ਪਾਂਥ. ਰਾਹੀ. ਮੁਸਾਫ਼ਿਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.