ਪਾਪੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਪੀ [ਵਿਸ਼ੇ] ਪਾਪ ਕਰਨ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਾਪੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਪੀ. ਸੰ. पापिन्. ਵਿ—ਪਾਪ ਕਰਨ ਵਾਲਾ. ਦੋ. ਪਾਤਕੀ. ਅਘੀ. “ਪਾਪੀ ਹੀਐ ਮੈ ਕਾਮੁ ਬਸਾਇ.” (ਬਸੰ ਮ: ੯)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2883, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਾਪੀ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਪਾਪੀ: ਪਾਪ ਕਰਨ ਵਾਲੇ ਵਿਅਕਤੀ ਨੂੰ ‘ਪਾਪੀ’ ਕਿਹਾ ਜਾਂਦਾ ਹੈ। ਵੇਖੋ ‘ਪਾਪ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2870, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਪਾਪੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਾਪੀ (ਗੁ.। ਸੰਸਕ੍ਰਿਤ) ੧. ਪਾਪ ਕਰਨ ਵਾਲਾ, ਗੁਨਾਹੀ। ਯਥਾ-‘ਪਾਪੀ ਹੀਐ ਮੈ ਕਾਮੁ ਬਸਾਇ’। ਦੁਸ਼ਟ ਰਿਦੇ ਵਿਚ ਕਾਮ ਦਾ ਨਿਵਾਸ ਹੈ।
੨. (ਸੰਬੋ.) ਹੇ ਪਾਪੀ! ਯਥਾ-‘ਪਾਪੀ ਹੀਐ ਮੈ ਕਾਮੁ ਬਸਾਇ’। ਹੇ ਪਾਪੀ! (ਤੇਰੇ) ਹਿਰਦੇ ਵਿਖੇ ਕਾਮ ਦਾ ਨਿਵਾਸ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2871, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First