ਪਾਰਖੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਖੂ (ਵਿ,ਨਾਂ,ਪੁ) ਚੰਗੇ-ਮੰਦੇ ਅਤੇ ਖਰੇ- ਖੋਟੇ ਨੂੰ ਪਰਖਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4536, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਰਖੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਖੂ ਪਰੑ੢੖ਕ. ਪਰਖਣ ਵਾਲਾ. “ਪਾਰਖੀਆ ਥਾਵਹੁ ਲਇਓ ਪਰਖਾਇ.” (ਮ: ੩ ਵਾਰ ਸਾਰ) “ਨਾਨਕ ਪਾਰਖੁ ਆਪਿ.” (ਮ: ੧ ਵਾਰ ਮਾਝ) “ਅੰਧੇ ਕਾ ਨਾਉ ਪਾਰਖੂ.” (ਗਉ ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਰਖੂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾਰਖੂ (ਸੰ.। ਸੰਸਕ੍ਰਿਤ ਪਰੀਕਸ਼ੑਕ। ਪੰਜਾਬੀ ਪਾਰਖੂ) ਪਰਖ ਕਰਨ ਵਾਲਾ। ਯਥਾ-‘ਅੰਧੇ ਕਾ ਨਾਉ ਪਾਰਖੂ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4261, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.