ਪਾਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਾ (ਨਾਂ,ਪੁ) ਪਾਣੀ ਤੋਂ ਸਾਢ੍ਹੇ ਤੇਰਾਂ ਗੁਣਾ ਵਜ਼ਨੀ ਇੱਕ ਤਰਲ ਧਾਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5293, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਾ [ਨਾਂਪੁ] ਤਰਲ ਚਮਕੀਲੀ ਧਾਤ ਜੋ ਥਰਮਾਮੀਟਰ ਅਤੇ ਬੈਰੋਮੀਟਰਾਂ ਵਿੱਚ ਵਰਤੀ ਜਾਂਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਰਾ. ਸੰਗ੍ਯਾ—ਪਰਲਾ ਪਾਰ. ਅੰਤ. “ਜੋਗੀ ਖੋਜਤ ਹਾਰੇ, ਪਾਇਓ ਨਹਿ ਤਿਹ ਪਾਰਾ.” (ਜੈਤ ਮ: ੯) ੨ ਪਾਲਾ. ਸੀਤ. “ਪਾਰਾ ਪਰੈ ਜਗਤ ਅਧਿਕਾਈ.” (ਗੁਪ੍ਰਸੂ) ੩ ਵਿ—ਪਾਰ ਦਾ. “ਅੰਤ ਨ ਪਾਰਾ ਕੀਮਤਿ ਨਹੀ ਪਾਈ.” (ਮਾਰੂ ਸੋਲਹੇ ਮ: ੩) ਤੇਰੇ ਪਾਰ ਦਾ ਅੰਤ ਨਹੀਂ। ੪ ਪਾਇਆ. “ਦੇਸ ਕਹੁੰ ਰਹੈ ਨ ਪਾਰਾ.” (ਰਘੁਰਾਜ) ਦੇਸ਼ ਵਿੱਚ ਕਿਤੇ ਰਹਿਣਾ ਨਾ ਪਾਇਆ। ੫ ਪਾਰਦ. ਸੀਮਾਬ. “ਐਸੇ ਉਡੀ ਬਾਰਾ ਜੈਸੇ ਪਾਰਾ ਉਡ ਜਾਤ ਹੈ.” (ਕ੍ਰਿਸਨਾਵ) ਬਾਲਾ ਪਾਰੇ ਵਾਂਙ ਉਡ ਗਈ. ਦੇਖੋ, ਪਾਰਦ। ੬ ਫ਼ਾ  ਪਾਰਹ. ਟੁਕੜਾ. ਖੰਡ । ੭ ਅਧ੍ਯਾਯ. ਬਾਬ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾਰਾ ਪਾਰਲਾ ਕਿਨਾਰਾ, ਸ੍ਰਿ੍ਰਸ਼ਟੀ ਦਾ ਅੰਤ-ਚੰਚਲੁ ਚੀਤੁ ਨ ਪਾਵੈ ਪਾਰਾ। ਵੇਖੋ ਪਾਰ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4941, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.