ਪਾਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਵਾ (ਨਾਂ,ਪੁ) ਚੌਂਕੀ, ਮੰਜੇ, ਕੁਰਸੀ ਆਦਿ ਦੀ ਲੱਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5007, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਵਾ [ਨਾਂਪੁ] ਚਾਰਪਾਈ ਦੀਆਂ ਚਹੁੰ ਲੱਤਾਂ ਵਿੱਚੋਂ ਇੱਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਾਵਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਵਾ. ਸੰਗ੍ਯਾ—ਮੰਜੇ ਚੌਕੀ ਆਦਿ ਦਾ ਪਾਦ. ਪਾਯਹ. “ਹੁਤੋ ਹੀਨ ਚੌਕੀ ਇਕ ਪਾਵਾ.” (ਗੁਪ੍ਰਸੂ) ੨ ਪ੍ਰਾਪਤ ਕੀਤਾ. “ਸਾਚੁ ਮਿਲੈ ਸੁਖ ਪਾਵਾ.” (ਮਾਰੂ ਸੋਲਹੇ ਮ: ੧) ੩ ਪਾਵਾਂ. ਪ੍ਰਾਪਤ ਕਰਾਂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4747, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਾਵਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਾਵਾ ਪ੍ਰਾਪਤ ਕਰਾਂ- ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ; ਸਕਾਂ- ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ। ਵੇਖੋ ਪਾਵਹਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First