ਪਾਸਕੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਸਕੂ (ਨਾਂ,ਪੁ) ਤੱਕੜੀ ਦੇ ਪੱਲੜੇ ਬਰਾਬਰ ਕਰਨ ਲਈ ਹੌਲੇ ਪਾਸੇ ਬੰਨ੍ਹਿਆ ਭਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4367, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਾਸਕੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਾਸਕੂ [ਨਾਂਪੁ] ਤੱਕੜੀ ਦਾ ਉਲਾਰ; ਉਲਾਰ ਦਰੁਸਤ ਕਰਨ ਲਈ ਵਰਤਿਆ ਗਿਆ ਵੱਟਾ ਆਦਿ; ਮਾਮੂਲੀ ਜਿਹਾ ਭਾਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First