ਪਿਓਂਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿਓਂਦ (ਨਾਂ,ਇ) ਕਿਸੇ ਸਧਾਰਨ ਬੂਟੇ ਦੀ ਟਾਹਣੀ ਉੱਤੇ ਕਿਸੇ ਉਤਮ ਨਸਲ ਦੇ ਬੂਟੇ ਦੀ ਟਾਹਣੀ ਨੂੰ ਕਲਮ ਕਰਕੇ ਜੋੜਨ ਦੀ ਜੁਗਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1597, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਿਓਂਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿਓਂਦ [ਨਾਂਇ] ਕਿਸੇ ਬੂਟੇ ਉੱਤੇ ਵਧੀਆ ਕਿਸਮ ਦੇ ਬੂਟੇ ਦੀ ਟਾਹਣੀ ਜੋੜਨ ਦੀ ਕਿਰਿਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First