ਪਿਛਲੱਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿਛਲੱਗ (ਵਿ,ਪੁ) ਕਿਸੇ ਇਸਤਰੀ ਨਾਲ ਦੂਸਰੇ ਪਤੀ ਦੇ ਘਰ ਆਇਆ ਪਹਿਲੇ ਪਤੀ ਤੋਂ ਪੈਦਾ ਹੋਇਆ ਪੁੱਤਰ ਜਾਂ ਧੀ; ਪਿੱਛੇ ਲੱਗਣ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2615, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਿਛਲੱਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿਛਲੱਗ [ਨਾਂਪੁ] ਔਰਤ ਦੇ ਦੂਜੇ ਵਿਆਹ ਸਮੇਂ ਨਾਲ਼ ਆਇਆ ਪਹਿਲੇ ਪਤੀ ਤੋਂ ਪੈਦਾ ਹੋਇਆ ਪੁੱਤਰ , ਹੜੁਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1989, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First