ਪਿਛਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿਛਾ. ਸੰਗ੍ਯਾ—ਪਿਛਲਾ ਪਾਸਾ. ਪਿੱਠ । ੨ ਵੀਤਿਆ ਹੋਇਆ ਸਮਾਂ. “ਪਿਛਾ ਰਹਿਆ ਦੂਰਿ.” (ਸ. ਫਰੀਦ) ੩ ਦੇਖੋ, ਪਿੱਛਾ ੩-੪-੫-੬.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First