ਪਿੱਛ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੱਛ (ਨਾਂ,ਇ) ਰਿੱਝੇ ਹੋਏ ਚੌਲਾਂ ਵਿੱਚੋਂ ਕੱਢਿਆ ਲਿਜਲਿਜਾ ਪਾਣੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19617, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਿੱਛ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੱਛ [ਨਾਂਇ] ਚੌਲ਼ ਉਬਾਲ਼ਨ ਜਾਂ ਰਿੱਝਣ ਤੇ ਉਹਦੇ ਵਿੱਚੋਂ ਕੱਢਿਆ ਗਾੜ੍ਹਾ ਪਾਣੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਿੱਛ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੱਛ. ਸੰ. पिच्छ. ਸੰਗ੍ਯਾ—ਅੰਨ ਨੂੰ ਨਿਚੋੜਕੇ ਕੱਢਿਆ ਰਸ. ਦੇਖੋ, ਪਿਛ ਧਾ। ੨ ਪਸ਼ੂ ਦੀ ਉਹ ਪੂਛ , ਜਿਸ ਪੁਰ ਬਾਲ ਹੋਣ। ੩ ਮੋਰ ਦੀ ਪੂਛ। ੪ ਹਰੇਕ ਪੰਛੀ ਦੀ ਪੂਛ। ੪ ਮੋਰ ਦੀ ਚੋਟੀ. ਕਲਗੀ। ੫ ਦੇਖੋ, ਪਿੱਛਾ ੪.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.