ਪਿੱਛਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿੱਛਾ (ਨਾਂ,ਪੁ) ਪਿਛਲਾ ਪਾਸਾ; ਪਿਛਲਾ ਪਿੰਡ; ਖ਼ਾਨਦਾਨੀ ਪਿਛੋਕੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5902, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਿੱਛਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿੱਛਾ [ਨਾਂਪੁ] ਪਿੱਠ , ਪਿਛਲਾ ਪਾਸਾ; ਅਤੀਤ; ਪੈਰਵੀ; ਪਿਛਲਾ ਇਲਾਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਿੱਛਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿੱਛਾ. ਵਿ—ਪਿਛਲਾ ਪਾਸਾ । ੨ ਸੰਗ੍ਯਾ—ਵੀਤਿਆ ਸਮਾਂ. ਭੂਤ ਕਾਲ । ੩ ਸੰ. पिच्छा. ਸੁਪਾਰੀ। ੪ ਟਾਲ੍ਹੀ (ਸ਼ੀਸ਼ਮ) ਦਾ ਬਿਰਛ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First