ਪਿੱਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੱਲਾ (ਵਿ,ਪੁ) ਪੂਰੀ ਤਰ੍ਹਾਂ ਨਾ ਪੱਕਿਆ ਹੋਇਆ; ਅਧ-ਪੱਕਿਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਿੱਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੱਲਾ. ਸੰਗ੍ਯਾ—ਕੁੱਤੇ ਦਾ ਬੱਚਾ । ੨ ਵਿ—ਮਿੱਟੀ ਦਾ ਅਧਪੱਕਾ ਭਾਂਡਾ ਆਦਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਗਾਂ ਨੂੰ ਸੂਣ ਤੋਂ ਪਹਿਲਾ ਨਿਆਣਾ ਪਾਉਣ ਦਾ ਆਦੀ ਬਣਾਉਣ ਲਈ ਪਿੱਛਲੀਆਂ ਲੱਤਾਂ ਤੇ ਰੱਸੀਆਂ ਬੰਨ ਦਿੱਤੀਆਂ ਹਨ


GSGILL, ( 2023/12/26 01:4524)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.