ਪਿੱਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿੱਲਾ (ਵਿ,ਪੁ) ਪੂਰੀ ਤਰ੍ਹਾਂ ਨਾ ਪੱਕਿਆ ਹੋਇਆ; ਅਧ-ਪੱਕਿਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4216, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਿੱਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿੱਲਾ. ਸੰਗ੍ਯਾ—ਕੁੱਤੇ ਦਾ ਬੱਚਾ । ੨ ਵਿ—ਮਿੱਟੀ ਦਾ ਅਧਪੱਕਾ ਭਾਂਡਾ ਆਦਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4178, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਗਾਂ ਨੂੰ ਸੂਣ ਤੋਂ ਪਹਿਲਾ ਨਿਆਣਾ ਪਾਉਣ ਦਾ ਆਦੀ ਬਣਾਉਣ ਲਈ ਪਿੱਛਲੀਆਂ ਲੱਤਾਂ ਤੇ ਰੱਸੀਆਂ ਬੰਨ ਦਿੱਤੀਆਂ ਹਨ
GSGILL,
( 2023/12/26 01:4524)
Please Login First