ਪੀਹਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੀਹਣ (ਨਾਂ,ਪੁ) ਚੱਕੀ ਜਾਂ ਖਰਾਸ ਆਦਿ ਪੁਰ ਪੀਹਣ ਲਈ ਸਾਫ਼ ਕਰਕੇ ਰੱਖਿਆ ਅਨਾਜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3709, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੀਹਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੀਹਣ [ਨਾਂਪੁ] ਪਿਹਾਉਣ ਤੋਂ ਪਹਿਲਾਂ ਤਿਆਰ ਅਨਾਜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੀਹਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੀਹਣ ਦੇਖੋ, ਪੀਸਣਾ ਅਤੇ ਪੀਸਣੁ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First