ਪੀੜ੍ਹਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੀੜ੍ਹਾ (ਨਾਂ,ਪੁ) ਨੁਆਰ ਨਾਲ ਉਣੀ ਉੱਚੀ ਢੋਹ ਵਾਲੀ ਭੋਂਏਂ ਤੋਂ ਕੁਝ ਉੱਚੀ ਵੱਡੀ ਪੀੜ੍ਹੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3026, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੀੜ੍ਹਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੀੜ੍ਹਾ [ਨਾਂਪੁ] ਲੱਕੜ ਦੀ ਕੁਰਸੀ ਵਾਂਗ ਘੱਟ ਉੱਚੀਆਂ ਲੱਤਾਂ ਵਾਲ਼ਾ ਢਾਂਚਾ ਜਿਸ ਦਾ ਬੈਠਣ ਵਾਲ਼ਾ ਭਾਗ ਮੰਜੇ ਵਾਂਗ ਉਣਿਆ ਹੁੰਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੀੜ੍ਹਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੀੜ੍ਹਾ. ਸੰਗ੍ਯਾ—ਪੀਠ. ਮੂੜ੍ਹਾ. ਛੋਟਾ ਮੰਜਾ. “ਪੀੜ੍ਹਾ ਸੁੰਦਰ ਸਦਨ ਡਸਾਵਾ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First