ਪੁਜਾਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਜਾਰੀ (ਨਾਂ,ਪੁ) ਮੰਦਰ ਵਿੱਚ ਦੇਵਤਾ ਦੀ ਪੂਜਾ ਕਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6002, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੁਜਾਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਜਾਰੀ [ਵਿਸ਼ੇ] ਉਪਾਸ਼ਕ, ਭਗਤ; ਮੰਦਰ ਦੀ ਦੇਖ-ਰੇਖ ਅਤੇ ਪੂਜਾ ਕਰਨ ਵਾਲ਼ਾ ਵਿਅਕਤੀ , ਪੰਡਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5996, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੁਜਾਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਜਾਰੀ. ਸੰਗ੍ਯਾ—ਪੂਜਾਕਾਰੀ. ਪੂਜਾ ਕਰਨ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5766, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.