ਪੁਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਤ. ਸੰਗ੍ਯਾ—ਪੁਤ੍ਰ. ਬੇਟਾ. ਸੁਤ. “ਪੁਤ ਭਾਈ ਭਾਤੀਜੇ ਰੋਵਹਿ.” (ਵਡ ਅਲਾਹਣੀ ਮ: ੧) ੨ ਸੰ. ਨਰਕ. ਦੇਖੋ, ਪੁਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34498, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੁਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੁਤ (ਸੰ.। ਸੰਸਕ੍ਰਿਤ ਪੁਤ੍ਰ:। ਪ੍ਰਾਕ੍ਰਿਤ ਪੁਤ੍ਤ। ਪੰਜਾਬੀ ਪੁੱਤ , ਪੁੱਤਰ। ਹਿੰਦੀ ਪੂਤ) ਬੇਟਾ। ਯਥਾ-‘ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ’। ਤਥਾ-‘ਮੇਰਾ ਪੁਤੁ ਧੀ ਖਾਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 34461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.