ਪੁਤੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁਤੁ ਸੰ. ਸੰਗ੍ਯਾ—ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸ਼ਨੁਪੁਰਾਣ ਅੰਸ਼ ੧ ਅ: ੧੩ ਅਤੇਮਨੁਸਿਮ੍ਰਿਤਿ ਅ: ੯ ਸ: ੧੩੮.2 “ਪੁਤੁਕਲਤੁ ਕੁਟੰਬ ਹੈ.” (ਸਵਾ ਮ: ੪) “ਪੁਤ੍ਰ ਮਿਤ੍ਰ ਬਿਲਾਸ ਬਨਿਤਾ.” (ਮਾਰੂ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34492, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First