ਪੁਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁਰਾ (ਨਾਂ,ਪੁ) ਪੂਰਬ (ਚੜ੍ਹਦੇ ਪਾਸੇ) ਵੱਲੋਂ ਆਉਂਦੀ ਹਵਾ; ਪੁਰੇ ਦੀ ਹਵਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22868, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੁਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁਰਾ [ਨਾਂਪੁ] ਪੂਰਬ ਵੱਲੋਂ ਚਲਦੀ ਹਵਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੁਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁਰਾ. ਸੰਗ੍ਯਾ—ਪੂਵ ਦੀ ਵਾਯੁ। ੨ ਪੂਵ ਦਿਸ਼ਾ। ੩ ਪੁਰ. ਨਗਰ। ੪ ਸੰ. ਕ੍ਰਿ. ਵਿ—ਪਹਿਲਾਂ. ਪ੍ਰਥਮ. “ਖਾਨ ਪੁਰਾ ਹਰਿਨਾਮ ਉਚਾਰਾ.” (ਨਾਪ੍ਰ) ਭੋਜਨ ਖਾਣ ਤੋਂ ਪਹਿਲਾਂ । ੫ ਵਿ—ਪੁਰਾਣਾ. ਪਹਿਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਸਤਿ ਸ੍ਰੀ ਅਕਾਲ ਜੀ,
ਕੀ ਪੈਰ੍ਹਾ
Jaspreet Singh,
( 2020/03/04 11:3314)
ਸਤਿ ਸ੍ਰੀ ਅਕਾਲ ਜੀ,
ਕੀ 'ਪੈਰ੍ਹਾ' ਸ਼ਬਦ ਸਹੀ ਨਹੀਂ ਏ?
Jaspreet Singh,
( 2020/03/04 11:3345)
Sukhjit Singh,
( 2022/12/18 08:2549)
Please Login First