ਪੁਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁਲ. ਸੰ. पुल्. ਧਾ—ਉੱਚਾ ਹੋਣਾ, ਵਡਾ ਹੋਣਾ। ੨ ਸੰਗ੍ਯਾ—ਨਦੀ ਆਦਿ ਤੋਂ ਪਾਰ ਜਾਣ ਦਾ ਰਾਹ , ਜੋ ਪਾਣੀ ਤੋਂ ਉੱਚਾ ਬਣਾਇਆ ਜਾਂਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28150, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First