ਪੂਛ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੂਛ (ਨਾਂ,ਇ) ਪਸ਼ੂ, ਪੰਛੀ, ਜਾਨਵਰ ਆਦਿ ਦੇ ਸਰੀਰ ਦਾ ਪਿਛਲਾ ਵਧਿਆ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੂਛ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੂਛ [ਨਾਂਪੁ] ਦੁੰਬ , ਪੂਛਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੂਛ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੂਛ. ਸੰਗ੍ਯਾ—ਪ੍ਰਸ਼ਨ. ਸਵਾਲ. ਦੇਖੋ, ਪੁਛਣਾ. “ਨਾਨਕ ਬਖਸੇ ਪੂਛ ਨ ਹੋਇ.” (ਆਸਾ ਮ: ੧) “ਸਾਚੀ ਦਰਗਹਿ ਪੂਛ ਨ ਹੋਇ.” (ਬਿਲਾ ਅ: ਮ: ੧) ੨ ਪੁੱਛ. ਦੁੰਮ. ਦੇਖੋ, ਪੁੰਛ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25154, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First