ਪੂਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੂਰੇ (ਕ੍ਰਿ.। ਸੰਸਕ੍ਰਿਤ ਪੂਰਣ) ੧. ਪੂਰਨ ਹੋਏ। ਯਥਾ-‘ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ’।

੨. ਗੁਣਾਂ ਨਾਲ ਪੂਰਨ, ਪ੍ਰਬੀਨ, ਭਗਤੀ ਦੇ ਗੁਣਾਂ ਨਾਲ ਪੂਰੇ, ਪੂਰੇ ਭਾਂਡੇ।

੩. ਭਰਨਾ, ਪੂਰਨਾ (ਤਾਲ ਯਾ ਨਾਦ ਦਾ)। ਦੇਖੋ , ‘ਪੂਰਈਆ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 55382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.