ਪੇਰਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇਰਣ   ਫ਼ਾ  ਪੈਰਾਹਨ. ਚੋਲਾ. ਜਾਮਾ. ਲਿਬਾਸ. “ਇਕਨਾ ਪੇਰਣ  ਸਿਰ ਖੁਰ ਪਾਟੇ.” (ਆਸਾ ਅ: ਮ: ੧) ਇਕਨਾਂ ਦੇ ਵਸਤ੍ਰ ਸਿਰ ਤੋਂ ਪੈਰਾਂ ਤੀਕ ਸਾਰੇ ਫਟ ਗਏ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1098, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੇਰਣ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੇਰਣ* (ਸੰ.। ਫ਼ਾਰਸੀ ਪੈਰਾਹਨ) ਵੱਡਾ ਝੱਗਾ , ਲੰਮਾਂ ਚੋਲਾ। ਕਈ ਗ੍ਯਾਨੀ ਬੁਰਕਾ ਅਰਥ ਵੀ ਕਰਦੇ ਹਨ। ਯਥਾ-‘ਇਕਨਾੑ ਪੇਰਣ ਸਿਰ ਖੁਰ ਪਾਟੇ’ ਬੁਰਕੇ ਸਿਰ ਤੋਂ ਪੈਰਾਂ ਤੀਕ ਪਾਟ ਗਏ।

----------

* ਦੇਖੋ , -ਬਾਰਿ- ਸ਼ਬਦ ਦੀ ਟੂਕ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1087, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.