ਪੇਸ਼ੀਨਗੋਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇਸ਼ੀਨਗੋਈ [ਨਾਂਇ] ਭਵਿੱਖਬਾਣੀ , ਜੋਤਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5104, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੇਸ਼ੀਨਗੋਈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇਸ਼ੀਨਗੋਈ. \ਾ ਸੰਗ੍ਯਾ—ਭਵਿ ਕਥਨ. ਅੱਗੋਂ ਹੋਣ ਵਾਲੀ ਘਟਨਾ ਦਾ ਕਹਿਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4835, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First