ਪੈਂਚ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਚ (ਨਾਂ,ਪੁ) ਝਿਊਰ; ਮਹਿਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੈਂਚ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਚ 1 [ਨਾਂਪੁ] ਪੰਚ , ਪੰਚਾਇਤ ਦਾ ਮੈਂਬਰ 2[ਨਾਂਪੁ] ਪਾਣੀ ਭਰਨ ਵਾਲ਼ਾ ਮਹਿਰਾ ਜਾਂ ਝਿਊਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੈਂਚ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਚ. ਸੰਗ੍ਯਾ—ਪੰਚ. ਪ੍ਰਧਾਨਪੁਰਖ। ੨ ਨੰਬਰਦਾਰ. ਚੌਧਰੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18189, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First