ਪੈਂਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਡਾ (ਨਾਂ,ਪੁ) ਸਫ਼ਰ ਦੌਰਾਨ ਦਾ ਰਾਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21008, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੈਂਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਡਾ [ਨਾਂਪੁ] ਵਾਟ , ਪੰਧ , ਸਫ਼ਰ; ਰਸਤਾ , ਰਾਹ; ਫ਼ਾਸਲਾ, ਦੂਰੀ , ਵਿੱਥ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੈਂਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਡਾ ਸੰਗ੍ਯਾ—ਮਾਰਗ. ਪੰਧ. ਪਦ (ਪੈਰ) ਰੱਖੀਏ ਜਿਸ ਵਿੱਚ. “ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ.” (ਕੇਦਾ ਕਬੀਰ) ੨ ਡਿੰਘ. ਕਰਮ. ਪਦ ਦ੍ਵਿ. ਦੋ ਵਾਰ ਪੈਰ ਰੱਖਣ ਵਿੱਚ ਜਿਤਨੀ ਲੰਬਾਈ ਹੁੰਦੀ ਹੈ. ਡੇਢ ਗਜ਼ ਭਰ. “ਚਰਣ ਸਰਣ ਗੁਰੁ ਏਕ ਪੈਡਾ ਜਾਇ ਚਲ.” (ਭਾਗੁ ਕ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First