ਪੈਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਣਾ [ਕਿਅ] ਲੇਟਣਾ, ਲੰਮੇ ਪੈਣਾ, ਸੌਣਾ; ਹਮਲਾ ਕਰਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9333, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੈਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਣਾ. ਕ੍ਰਿ—ਪ੍ਰਵੇਸ਼ ਕਰਨਾ। ੨ ਪੜਨਾ. ਲੇਟਣਾ। ੩ ਡਿਗਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First