ਪੈਸਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਸਾ (ਨਾਂ,ਪੁ) ਸੋਲਾਂ ਆਨੇ ਦਾ ਰੁਪਿਆ ਹੋਣ ਸਮੇਂ ਰੁਪਏ ਦਾ ਚੌਹਠਵਾਂ ਭਾਗ; ਤਾਂਬੇ ਦਾ ਪੁਰਾਣਾ ਸਿੱਕਾ; ਤਿੰਨ ਪਾਈ ਦਾ ਸਿੱਕਾ; ਸੌ ਪੈਸੇ ਦਾ ਰੁਪਿਆ ਹੋਣ ਸਮੇਂ ਰੁਪਏ ਦਾ ਸੌਵਾਂ ਭਾਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੈਸਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਸਾ [ਨਾਂਪੁ] ਇੱਕ ਸਿੱਕੇ ਦਾ ਨਾਂ, ਰੁਪਏ ਦਾ ਸੌਵਾਂ ਹਿੱਸਾ; ਰਕਮ, ਰਾਸ਼ੀ, ਧਨ , ਦੌਲਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੈਸਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਸਾ. ਸੰਗ੍ਯਾ—ਆਨੇ ਦਾ ਪਾਦ. ਰੁਪਯੇ ਦਾ ਚੌਸਠਵਾਂ ਹਿੱਸਾ. ਤਿੰਨ ਪਾਈ ਦਾ ਸਿੱਕਾ । ੨ ਭਾਵ—ਰੁਪਯਾ. ਮਾਲ. ਧਨ. ਜੈਸੇ—“ਉਸ ਪਾਸ ਬਹੁਤ ਪੈਸਾ ਹੈ.” (ਲੋਕੋ) ੩ ਤਾਂਬੇ ਦਾ ਸਿੱਕਾ. “ਤਿਉ ਕੰਚਨੁ ਅਰੁ ਪੈਸਾ.” (ਗਉ ਮ: ੯) ਅਸ਼ਰਫ਼ੀ ਅਤੇ ਪੈਸਾ ਤੁੱਲ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5577, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੈਸਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੈਸਾ ਫ਼ਾਰਸੀ ਪੈਸਾ। ਰੁਪਏ ਦਾ ਛੋਟਾ ਭਾਗ। ਪਹਿਲਾਂ ਰੁਪਏ ਵਿਚ ੬੪ ਪੈਸੇ ਹੁੰਦੇ ਸੀ। ਹੁਣ ਪੈਸਾ ਰੁਪਈਏ ਦਾ ਸੌਵਾਂ ਹਿਸਾ ਹੈ, ਪੈਸਾ ਸ਼ਬਦ ਧਨ ਦੇ ਅਰਥ ਵਿਚ ਵੀ ਆਮ ਵਰਤਿਆ ਜਾਂਦਾ ਹੈ, ਯਥਾ- ਸੁਰਗ ਨਰਕ ਅੰਮ੍ਰਿਤ ਬਿਖੁ ਏ ਸਭ ਤਿਉ ਕੰਚਨ ਅਰੁ ਪੈਸਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5546, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.