ਪੈਗ਼ੰਬਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਗ਼ੰਬਰ [ਨਾਂਪੁ] ਭਗਵਾਨ ਦਾ ਦੂਤ (ਜਿਵੇਂ ਹਜ਼ਰਤ ਈਸਾ, ਹਜ਼ਰਤ ਮੁਹੰਮਦ ਆਦਿ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 852, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੈਗ਼ੰਬਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਗ਼ੰਬਰ. ਫ਼ਾ  ਪੈਗ਼ਾਮ (ਸੁਨੇਹਾ) ਬਰ (ਲੈ ਜਾਣ ਵਾਲਾ). ਜੋ ਈਸ਼੍ਵਰ ਦਾ ਸੰਦੇਸਾ ਲੋਕਾਂ ਪਾਸ ਲਿਆਵੇ, ਐਸਾ ਧਰਮ ਦਾ ਆਚਾਰਯ. ਨਬੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.