ਪੋਂਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਂਡਾ (ਨਾਂ,ਪੁ) ਮੋਟੇ ਅਤੇ ਪੋਲੇ ਕਮਾਦ ਦੀ ਵਧੀਆ ਕਿਸਮ ਦਾ ਗੰਨਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20921, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੋਂਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਂਡਾ.ਸੰ. ਪੁੰਡ੍ਰ. ਸੰਗ੍ਯਾ—ਮੋਟਾ ਕਮਾਦ. ਪੋਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20733, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First