ਪੋਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਟਾ (ਨਾਂ,ਪੁ) ਉਂਗਲ ਦਾ ਅਗਲਾ ਨਹੁੰ ਨੇੜੇ ਦਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13017, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੋਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਟਾ [ਨਾਂਪੁ] ਉਂਗਲੀ ਦਾ ਅਗਲਾ ਭਾਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13013, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੋਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਟਾ.ਸੰਗ੍ਯਾ—ਪੁਟ. ਪੜਦਾ. ਥੈਲੀ. ਪੇਟ ਦੀ ਥੈਲੀ. ਮੇਦਾ। ੨ ਅੰਗੁਲੀ ਦਾ ਸਿਰਾ. ਫੁੱਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12752, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.