ਪ੍ਰਕਿਰਿਆ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Process (ਪਰਅਉਸੱਸ) ਪ੍ਰਕਿਰਿਆ: ਇਹ ਘਟਨਾਵਾਂ (events) ਜਾਂ ਕਿਰਿਆਵਾਂ (ac-tions) ਦਾ ਇਕ ਵਹਾਉ ਹੈ, ਜਿਹੜਾ ਇਕ ਪ੍ਰਣਾਲੀ ਜਾਂ ਬਣਤਰ ਨੂੰ ਪੈਦਾ ਕਰਦਾ ਹੈ, ਦੁਬਾਰਾ ਉਤਪੰਨ ਕਰਦਾ ਹੈ ਜਾਂ ਪਰਿਵਰਤਨ ਕਰਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਪ੍ਰਕਿਰਿਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਕਿਰਿਆ [ਨਾਂਇ] ਅਮਲ , ਢੰਗ , ਤਰੀਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10746, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.