ਪ੍ਰਚਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਚਾਰ [ਨਾਂਪੁ] ਕਿਸੇ ਚੀਜ਼ ਵੱਲ ਲੋਕਾਂ ਨੂੰ ਆਕਰਸ਼ਿਤ ਕਰਨ ਦਾ ਭਾਵ, ਪ੍ਰਾਪੇਗੰਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪ੍ਰਚਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਚਾਰ. ਸੰਗ੍ਯਾ—ਕਿਸੇ ਕਾਰਜ ਦੇ ਚਲਾਉਣ ਅਤੇ ਫੈਲਾਉਣ ਦੀ ਕ੍ਰਿਯਾ। ੨ ਚਲਨ. ਰਿਵਾਜ । ੩ ਪ੍ਰਸਿੱਧਿ. ਸ਼ੁਹਰਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.