ਪ੍ਰਭਾਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਭਾਤ (ਨਾਂ,ਇ) ਵੇਖੋ : ਸਰਘੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪ੍ਰਭਾਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਭਾਤ [ਨਾਂਇ] ਸਵੇਰ , ਤੜਕਾ , ਸੁਬ੍ਹਾ, ਸਦੇਹਾਂ, ਸਵੱਖਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪ੍ਰਭਾਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਭਾਤ.ਸੰਗ੍ਯਾ—ਉਹ ਸਮਾਂ, ਜਦ ਪ੍ਰਭਾ (ਰੌਸ਼ਨੀ) ਉਗਦੀ ਹੈ. ਭੋਰ. ਤੜਕਾ. ਸਵੇਰਾ। ੨ ਪ੍ਰਭਾਤੀ ਰਾਗਿਣੀ ਨੂੰ ਰਾਗ ਮੰਨ ਕੇ ਕਈਆਂ ਨੇ ਪੁੱਲਿੰਗ ਨਾਮ ਦਿੱਤਾ ਹੈ. ਦੇਖੋ, ਪ੍ਰਭਾਤੀ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6140, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First