ਪ੍ਰਸਾਰ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Interval (ਇਨਟਅ:ਵਲ) ਪ੍ਰਸਾਰ: ਦੋ ਅੰਤਿਤਾਵਾਂ (extremes) ਵਿਚਕਾਰ ਇਕ ਵਿਚੱਲ ਜਿਸ ਦਾ ਕੋਈ ਵੀ ਮੁੱਲ ਹੋ ਸਕਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਪ੍ਰਸਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਸਾਰ [ਨਾਂਪੁ] ਪਸਾਰ, ਵਾਧਾ, ਫੈਲਾਅ; ਉੱਨਤੀ, ਤਰੱਕੀ, ਵਿਕਾਸ , ਵਿਸਥਾਰ, ਵਿਸ਼ਾਲਤਾ, ਵਿਆਪਕਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪ੍ਰਸਾਰ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪ੍ਰਸਾਰ, (ਸੰਸਕ੍ਰਿਤ : प्रसार) \ ਪੁਲਿੰਗ : ਫੈਲਾਉ, ਪਸਾਰਾ, ਵਿਸਥਾਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 114, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-11-07-04-11-42, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.