ਪ੍ਰਸੀਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਸੀਨਾ. ਸੰਗ੍ਯਾ—ਪ੍ਰਸ੍ਵੇਦ. ਮੁੜ੍ਹਕਾ. ਪਸੀਨਾ। ੨ ਵਿ—ਪ੍ਰਸੰਨ. ਖ਼ੁਸ਼. “ਪ੍ਰਭੁ ਭਏ ਪ੍ਰਸੀਨਾ.” (ਬਿਲਾ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 140, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪ੍ਰਸੀਨਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪ੍ਰਸੀਨਾ (ਗੁ.। ਸੰਸਕ੍ਰਿਤ ਪ੍ਰਸਨ੍ਨ) ਪ੍ਰਸੰਨ। ਖੁਸ਼, ਤ੍ਰੁਠੇ ਹੋਏ। ਯਥਾ-‘ਕਹੁ ਨਾਨਕ ਪ੍ਰਭ ਭਏ ਪ੍ਰਸੀਨਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First