ਪ੍ਰੀਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰੀਤ (ਨਾਂ,ਇ) ਪ੍ਰੇਮ; ਪਿਆਰ; ਨਿਹੁੰ; ਮੁਹੱਬਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪ੍ਰੀਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰੀਤ [ਨਾਂਇ] ਪਿਆਰ , ਸਨੇਹ , ਮੋਹ , ਮੁਹੱਬਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪ੍ਰੀਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰੀਤ. ਸੰ. ਵਿ—ਪ੍ਰੀਤਿਯੁਕ੍ਤ। ੨ ਖ਼ੁਸ਼. ਪ੍ਰਸੰਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.