ਪੰਧ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੰਧ (ਨਾਂ,ਪੁ) ਵਾਟ; ਪੈਂਡਾ; ਸਫ਼ਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8348, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੰਧ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੰਧ [ਨਾਂਪੁ] ਰਸਤਾ , ਵਾਟ , ਪੈਂਡਾ , ਸਫ਼ਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੰਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਧ. ਮੁਲ—ਪੰਥ. ਮਾਰਗ. ਰਸ੍ਤਾ. “ਪਾਵ ਜੁਲਾਈ ਪੰਧ ਤਉ.” (ਸੂਹੀ ਅ: ਮ: ੧) ੨ ਵਿੱਥ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8123, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੰਧ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੰਧ (ਸੰ.। ਦੇਖੋ , ਪੰਥ) ਰਾਹ। ਯਥਾ-‘ਪਾਵ ਜੁਲਾਈ ਪੰਧ ਤਉ’। ਤਥਾ-‘ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ’। ਪੰਧ ਸਿਰ=ਰਾਹ ਦੇ ਸਿਰੋਂ ਭਾਵ ਰਾਹੋਂ। ਯਥਾ-‘ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.