ਪੱਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਕ [ਨਾਂਪੁ] ਪੱਕਣ ਦਾ ਭਾਵ, ਠੋਸ ਪੱਕ-ਠੱਕ, ਪਕਿਆਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15714, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਕ. ਸੰ. ਪਕ੍ਵ. ਵਿ—ਪੱਕਿਆ ਹੋਇਆ। ੨ ਦ੍ਰਿੜ੍ਹ ਨਿਸ਼ਚੇ ਕੀਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15688, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.