ਪੱਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਗ (ਨਾਂ,ਇ) ਸਿਰ ਦੁਆਲੇ ਬੰਨ੍ਹੀ ਜਾਣ ਵਾਲੀ ਦਸਤਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16680, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੱਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਗ [ਨਾਂਪੁ] ਸਿਰ ਦੁਆਲ਼ੇ ਲਪੇਟਣ ਵਾਲ਼ਾ ਲੰਮਾ ਕੱਪੜਾ , ਦਸਤਾਰ , ਪਗੜੀ , ਸਾਫ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਗ. ਪਗੜੀ. ਪਾਗ. ਪਗੀਆ. ਦਸਤਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First