ਪੱਠਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਠਾ (ਨਾਂ,ਪੁ) 1 ਜਵਾਨ ਬੱਕਰਾ 2 ਜਵਾਨ ਖੋਤਾ 3 ਕੁੱਕੜੀ ਦਾ ਨਰ ਬੱਚਾ 4 ਕਿਸੇ ਭਲਵਾਨ ਦਾ ਸ਼ਗਿਰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8674, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੱਠਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਠਾ 1 [ਨਾਂਪੁ] ਬੱਚਾ , ਗਭਰੇਟ, ਮਾਸਪੇਸ਼ੀ 2 [ਨਾਂਪੁ] ਨੌਜਵਾਨ; ਪਹਿਲਵਾਨ ਦਾ ਸ਼ਗਿਰਦ; ਜੁਆਨ ਬੱਕਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8669, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਠਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਠਾ. ਸੰਗ੍ਯਾ—ਘਾਹ ਦਾ ਪੱਤਾ । ੨ ਚਾਰਾ । ੩ ਸ਼ਰੀਰ ਦੇ ਉਹ ਨਸ, ਜੋ ਦਿਮਾਗ਼ ਨਾਲ ਸੰਬੰਧ ਰਖਦੇ ਹਨ, ਜਿਨ੍ਹਾਂ ਨਾਲ ਸਪਰਸ਼ਗ੍ਯਾਨ ਅਤੇ ਅੰਗਾਂ ਦੀ ਚੇ ਹੁੰਦੀ ਹੈ. ਸੰਵੇਦਨਸੂਤ੍ਰ. Sinew। ੪ ਬੱਚਾ । ੫ ਨੌਜੁਆਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First