ਪੱਤਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤਰਾ [ਨਾਂਪੁ] ਧਾਤ ਦੀ ਪਤਲੀ ਪਰਤ; ਪੱਤਾ , ਵਰਕਾ; ਕਿਸੇ ਵਸਤੂ ਜਾਂ ਦੰਦ ਆਦਿ ਉੱਤੇ ਚੜ੍ਹਾਇਆ ਕਵਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਤਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤਰਾ. ਸੰਗ੍ਯਾ—ਪਤ੍ਰ. ਵਰਕ਼ਾ। ੨ ਕਾਗ਼ਜ ਜੇਹਾ ਪਤਲਾ ਧਾਤੁ ਦਾ ਪਤ੍ਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16790, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First