ਪੱਤਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤਰੀ (ਨਾਂ,ਇ) ਜੰਤਰੀ; ਪੰਚਾਂਗ; ਧਾਤ ਆਦਿ ਦਾ ਚੌੜਾ ਪਤਲਾ ਟੁਕੜਾ; ਕਪਾਹ ਆਦਿ ਦੀਆਂ ਫੁੱਟੀਆਂ ਵਿੱਚ ਰਹਿ ਗਏ ਸੁੱਕੇ ਪੱਤਰਾਂ ਦਾ ਚੂਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੱਤਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤਰੀ [ਨਾਂਇ] ਪੱਤੀ , ਧਾਤ ਦਾ ਪਤਲਾ ਟੁਕੜਾ; ਜੰਤਰੀ; ਕਪਾਹ ਆਦਿ ਦੇ ਸੁੱਕੇ ਪੱਤੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13110, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First